ਵੋਟਾਂ ਪਵਾਉਣ ਲਈ ਗੁਰਮੀਤ ਰਾਮ ਰਹੀਮ ਦਾ ਧੰਨਵਾਦ ਕਰ ਰਹੇ BJP ਦੇ ਉਮੀਦਵਾਰ! ਵੀਡੀਓ Viral

ਹਰਿਆਣਾ ਦੀ ਕੁਰੂਕਸ਼ੇਤਰ ਲੋਕਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਨਵੀਨ ਜ਼ਿੰਦਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ 25 ਮਈ ਨੂੰ ਹਰਿਆਣਾ ਵਿਚ ਵੋਟਿੰਗ ਵਾਲੇ ਦਿਨ ਦਾ ਹੈ। ਵਾਇਰਲ ਵੀਡੀਓ ਵਿੱਚ ਨਵੀਨ ਜ਼ਿੰਦਲ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦਾ ਧੰਨਵਾਦ ਕਰ ਰਹੇ ਹਨ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਦੇਸ਼ ਦੇ ਮਸ਼ਹੂਰ ਉਦਯੋਗਪਤੀ ਅਤੇ ਕੁਰੂਕਸ਼ੇਤਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਨਵੀਨ ਜਿੰਦਲ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

Spread the love