ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ‘ਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਦੱਸ ਦਈਏ ਕਿ ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

Spread the love