ਭਾਜਪਾ ਨੇ ਚੰਡੀਗੜ੍ਹ ਤੋਂ ਅਦਾਕਾਰਾ ਅਤੇ ਮੋਜੂਦਾ ਮੈਂਬਰ ਪਾਰਲੀਮੈਂਟ ਕਿਰਨ ਖੇਰ ਦੀ ਕੱਟੀ ਟਿਕਟ

ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਚੰਡੀਗੜ੍ਹ ਤੋਂ ਅਦਾਕਾਰਾ ਅਤੇ ਮੋਜੂਦਾ ਮੈਂਬਰ ਪਾਰਲੀਮੈਂਟ ਕਿਰਨ ਖੇਰ ਨੂੰ ਟਿਕਟ ਨਾ ਦੇ ਕੇ ਸਥਾਨਕ ਆਗੂ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਗਿਆ ਹੈ।

Spread the love