#Breaking News : ਮਹਾਰਾਸ਼ਟਰ ਸਰਕਾਰ ਵਲੋਂ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਰੋਕਣ ਦਾ ਫ਼ੈਸਲਾ

ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰੇ ਲਈ ਰੋਕਣ ਦਾ ਫ਼ੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ 1956 ਲਾਗੂ ਰਹੇਗਾ। ਇਹ ਜਾਣਕਾਰੀ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਦਿੱਤੀ ਹੈ ।

Spread the love