ਸਕੂਲ ਦੇ ਗੇਟ ਅੱਗੇ ਖੜ੍ਹੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਬੱਸ ਨੇ ਦਰੜਿਆ, 11 ਮੌਤਾਂ

ਚੀਨ ਦੇ ਪੂਰਬੀ ਸੂਬੇ ਵਿੱਚ ਇੱਕ ਸਕੂਲ ਬੱਸ ਨੇ ਵਿਦਿਆਰਥੀਆਂ ਤੇ ਮਾਪਿਆਂ ਦੇ ਇੱਕ ਗਰੁੱਪ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 11 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਤੇ ਮਾਪੇ ਸਕੂਲ ਦੇ ਗੇਟ ਅੱਗੇ ਖੜ੍ਹੇ ਸਨ। ਇਸ ਦੌਰਾਨ ਸਕੂਲ ਦੀ ਹੀ ਬੇਕਾਬੂ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ।

Spread the love