ਜ਼ਿਮਨੀ ਚੋਣਾਂ: ਡੇਰਾ ਪਠਾਣਾ ’ਚ ਝੜਪ

ਜ਼ਿਮਨੀ ਚੋਣਾਂ ਦੀ ਵੋਟਿੰਗ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਡੇਰਾ ਪਠਾਣਾ ਵਿਚ ਅੱਜ ਸਵੇਰੇ ਝੜਪ ਹੋ ਗਈ। ਕਾਂਗਰਸ ਦੇ ਸਮਰਥਕਾਂ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਆਏ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਹੈ। ਮੌਕੇ ’ਤੇ ਪੁੱਜੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਗੈਂਗਸਟਰਾਂ ਨੇ ਆ ਕੇ ਕਾਂਗਰਸੀ ਸਮਰਥਕਾਂ ’ਤੇ ਹਮਲਾ ਕੀਤਾ ਹੈ।

Spread the love