ਭਾਰਤ ਵਿਚ ਲਾਗੂ ਹੋਇਆ CAA , ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਭਾਰਤ ਵਿਚ ਸੀ.ਏ.ਏ. ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Spread the love