ਕੈਨੇਡਾ : ਲਿਬਰਲ ਸਰਕਾਰ ਤੋਂ ਐਨਡੀਪੀ ਨੇ ਹਮਾਇਤ ਵਾਪਸ ਲਈ

ਜਸਟਿਨ ਟਰੂਡੋ ਦੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਸੱਤਾ ਵਿੱਚ ਰੱਖਣ ਵਿੱਚ ਮਦਦ ਕਰਨ ਵਾਲੀ ਪਾਰਟੀ, ਐਨਡੀਪੀ ਨੇ ਆਪਣਾ ਸਮਰਥਨ ਵਾਪਸ ਲੈ ਲਿਆ। ਹੁਣ ਟਰੂਡੋ ਨੂੰ ਆਪਣੀ ਸਰਕਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਗਠਜੋੜ ਦੀ ਕੋਸ਼ਿਸ਼ ਕਰਨੀ ਪਵੇਗੀ। ਜਗਮੀਤ ਸਿੰਘ ਦੇ ਅਚਾਨਕ ਸਮਰਥਨ ਵਾਪਸ ਲੈਣ ਨਾਲ ਟਰੂਡੋ ਹੈਰਾਨ ਹਨ। ਕੈਨੇਡੀਅਨ ਨਿਯਮਾਂ ਅਨੁਸਾਰ ਅਕਤੂਬਰ 2025 ਦੇ ਅੰਤ ਤੱਕ ਚੋਣਾਂ ਹੋਣੀਆਂ ਹਨ।

Spread the love