CBI ਵੱਲੋਂ ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ ਛਾਪੇਮਾਰੀ

ਸੀ ਬੀ ਆਈ ਵੱਲੋਂ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੇ ਤਿੰਨ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਇਹਨਾਂ ਵਿਚ ਚੰਡੀਗੜ੍ਹ ਸੈਕਟਰ 9 ਵਿਚਲੀ ਉਹਨਾਂ ਦੀ ਰਿਹਾਇਸ਼ ਤੇ ਦਫਤਰ ਵੀ ਸ਼ਾਮਲ ਹਨ। ਹੋਰ ਵੇਰਵਿਆਂ ਦੀ ਉਡੀਕ ਹੈ…

Spread the love