ਸੈਨ ਫਰਾਂਸਿਸਕੋ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਚੀਨ-ਅਮਰੀਕਾ ਸਿਖਰ ਬੈਠਕ ਅਤੇ 30ਵੀਂ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ (ਏ.ਪੀ.ਈ.ਸੀ.) ਆਰਥਿਕ ਨੇਤਾਵਾਂ ਦੀ ਬੈਠਕ ਲਈ ਸੈਨ ਫਰਾਂਸਿਸਕੋ ਪਹੁੰਚੇ ਹਨ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਨੇ ਰਿਪੋਰਟ ਦਿੱਤੀ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਸੈਨ ਫਰਾਂਸਿਸਕੋ ਬੇ ਏਰੀਆ ਵਿਚ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨ ਲਈ ਤਿਆਰ ਹਨ।

Spread the love