ਚੋਣ ਕਮਿਸ਼ਨ ਕੋਲ ਪੁੱਜੀ ਕੈਬਨਿਟ ਮੰਤਰੀ ਖਿਲਾਫ਼ ਸ਼ਿਕਾਇਤ

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ਼ ਅਕਾਲੀ ਦਲ ਨੇ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਸਿਬਿਨ ਸੀ ਨੂੰ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਉਨ੍ਹਾਂ ‘ਤੇ ਚੋਣ ਪ੍ਰਚਾਰ ਦੌਰਾਨ ਜਾਤੀਸੂਚਕ ਸ਼ਬਦਾਵਲੀ ਵਰਤਣ ਦੇ ਦੋਸ਼ ਲਾਏ ਹਨ। ਹਾਲਾਂਕਿ ਲਾਲਜੀਤ ਭੁੱਲਰ ਨੇ ਮਾਫ਼ੀ ਮੰਗ ਲਈ ਹੈ।

 

Spread the love