ਕਾਂਗਰਸ ਨੇ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ

ਕਾਂਗਰਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਹੈ। ਇਸ ਨਾਲ ਪਾਰਟੀ ਵਲੋਂ ਹੁਣ ਰਾਜ ਦੀਆਂ ਸਾਰੀਆਂ 13 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Spread the love