ਬਜਰੰਗ ਪੂਨੀਆ ਨੂੰ ਕਾਂਗਰਸ ਨੇ ਦਿੱਤੀ ਵੱਡੀ ਜਿਮੇਵਾਰੀ

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਕਾਂਗਰਸ ‘ਚ ਸ਼ਾਮਲ ਹੋ ਗਏ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਪਹਿਲਾਂ ਦੋਵੇਂ ਪਹਿਲਵਾਨ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਵੀ ਪਹੁੰਚੇ। ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।

Spread the love