Cricket World Cup 2023: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪਹਿਲਾ ਸੈਮੀਫਾਈਨਲ ਅੱਜ

ਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਹੋਵੇਗਾ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਇਹ ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।

Spread the love