ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚਲੀ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ: 15 ਮੌਤਾਂ ਤੇ 30 ਜ਼ਖ਼ਮੀ

ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚਲੀ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ: 15 ਮੌਤਾਂ ਤੇ 30 ਜ਼ਖ਼ਮੀ

ਪਰਾਗ, 22 ਦਸੰਬਰ :ਚੈੱਕ ਗਣਰਾਜ ਦੀ ਰਾਜਧਾਨੀ ਪਰਾਗ ਵਿਚ ਹਥਿਆਰਬੰਦ ਵਿਦਿਆਰਥੀ ਨੇ ਯੂਨੀਵਰਸਿਟੀ ਵਿਚ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ 15 ਜਣਿਆ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਪਰਾਗ ਪੁਲਿਸ ਨੇ ਕਿਹਾ ਕਿ ਗੋਲੀਬਾਰੀ ਚਾਰਲਸ ਯੂਨੀਵਰਸਿਟੀ ਦੇ ਫਿਲਾਸਫੀ ਵਿਭਾਗ ਦੀ ਇਮਾਰਤ ਵਿਚ ਹੋਈ ਅਤੇ ਹਮਲਾਵਰ ਵਿਦਿਆਰਥੀ ਸੀ। ਹਮਲਾਵਰ ਦਾ ਨਾਮ ਜਨਤਕ ਨਹੀਂ ਕੀਤਾ ਗਿਆ ਹੈ, ਉਹ ਵੀ ਹਮਲੇ ਵਿਚ ਮਾਰਿਆ ਗਿਆ।

Spread the love