ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਹਾਲੀ ਅਤੇ ਸਰਵਣ ਸਿੰਘ ਪੰਧੇਰ ਨੂੰ ਵੀ ਜ਼ੀਰਕਪੁਰ ਕੋਲੋ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਬਾਕੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Spread the love