ਦਲਵੀਰ ਗੋਲਡੀ ‘ਆਪ’ ਵਿੱਚ ਸ਼ਾਮਲ

ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਨਾ ਮਿਲਣ ਬਾਅਦ ਗੋਲਡੀ ਕਾਫੀ ਨਾਰਾਜ਼ ਸੀ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

Spread the love