ਦਲਵੀਰ ਗੋਲਡੀ ਦੇ ਅੱਜ ਆਮ ਆਦਮੀ ਪਾਰਟੀ ‘ਚ ਜਾਣ ਦੇ ਚਰਚੇ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ । ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ। ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ । ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਦਲਵੀਰ ਗੋਲਡੀ ਦੇ ਆਮ ਆਦਮੀ ਪਾਰਟੀ ‘ਚ ਜਾਣ ਦੇ ਚਰਚੇ ਚੱਲ ਪਏ ਹਨ।

Spread the love