ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ

ਇੰਗਲੈਂਡ ਦੇ ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਸੀ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ।

Spread the love