ਕਤਰ ’ਚ 8 ਭਾਰਤੀਆਂ ਦੀ ਸਜ਼ਾ-ਏ-ਮੌਤ ਰੱਦ

ਜਾਸੂਸੀ ਦੇ ਦੋਸ਼ ਕਾਰਨ ਕਤਰ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅੱਠ ਭਾਰਤੀਆਂ ਦੀ ਸਜ਼ਾ ਘਟਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਇਥੇ ਦੱਸਿਆ ਕਿ ਸਜ਼ਾਵਾਂ ਘੱਟ ਕਰਨ ਬਾਰੇ ਵਿਸਥਾਰਪੂਰਵਕ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਬਰਕਰਾਰ ਹੈ।

Spread the love