Delhi Election Results : ਭਾਜਪਾ 48 ਸੀਟਾਂ ’ਤੇ ਅੱਗੇ

ਦਿੱਲੀ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ ਤੇ ਪਾਰਟੀ 48 ਸੀਟਾਂ ’ਤੇ ਅੱਗੇ ਚਲ ਰਹੀ ਹੈ ਜਦੋਂ ਕਿ ਆਮ ਆਦਮੀ ਪਾਰਟੀ (ਆਪ) 21 ਸੀਟਾਂ ’ਤੇ ਅੱਗੇ ਚਲ ਰਹੇ ਹਨ ਅਤੇ ਕਾਂਗਰਸ ਇਕ ਸੀਟ ’ਤੇ ਅੱਗੇ ਹੈ।

Spread the love