AAP ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤੀ ਗਿੱਦੜਬਾਹਾ ਸੀਟ

ਗਿੱਦੜਬਾਹਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21062 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਗਏ ਹਨ। ਉਨ੍ਹਾਂ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਹਰਾਇਆ।

Spread the love