ਵਿਧਾਨ ਸਭਾ ਹਲਕਾ ਚੱਬੇਵਾਲ ਤੋਂ AAP ਦੇ ਡਾ. ਇਸ਼ਾਂਕ ਚੱਬੇਵਾਲ ਜਿੱਤੇ

ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ 51753 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

Spread the love