ਬਿਸ਼ਨੋਈ ਇੰਟਰਵਿਊ ਮਾਮਲੇ ਵਿਚ DSP ਬਰਖਾਸਤ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ (DSP Gursher Singh) ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ।ਏਜੀ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਸ ਮਾਮਲੇ ਵਿਚ ਅਦਾਲਤ ਨੂੰ ਦੱਸਿਆ ਕਿ ਉਸ ਨੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਾਰਵਾਈ ਐਸਆਈਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ

Spread the love