ਮਿਆਂਮਾਰ ਵਿੱਚ ਦੇਰ ਰਾਤ ਫਿਰ ਲੱਗੇ ਭੂਚਾਲ ਦੇ ਝਟਕੇ

28 ਮਾਰਚ, ਸ਼ੁੱਕਰਵਾਰ ਨੂੰ ਸਵੇਰੇ 12 ਵਜੇ ਦੇ ਕਰੀਬ 7.7 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਭਾਰੀ ਤਬਾਹੀ ਹੋਈ। ਇਸ ਤੋਂ ਬਾਅਦ, ਦਿਨ ਭਰ ਭੂਚਾਲ ਦੇ ਝਟਕੇ ਆਉਂਦੇ ਰਹੇ। ਰਾਤ ਲਗਭਗ 11:56 ਵਜੇ, ਮਿਆਂਮਾਰ ਵਿੱਚ ਇੱਕ ਹੋਰ ਭੂਚਾਲ ਆਇਆ ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਮਾਪੀ ਗਈ। ਮਿਆਂਮਾਰ ਵਿੱਚ ਆਏ ਭੂਚਾਲ ਵਿੱਚ ਘੱਟੋ-ਘੱਟ 150 ਲੋਕਾਂ ਦੀ ਮੌਤ ਹੋ ਗਈ ਹੈ।

Spread the love