ਕੇਜਰੀਵਾਲ ਦੇ ਆਈਫੋਨ ਦੇ ਪਾਸਵਰਡ ਲਈ ਈਡੀ ਪਹੁੰਚੀ ਐਪਲ ਕੋਲ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਈਫੋਨ ਦੇ ਵੇਰਵੇ ਜਾਣਨ ਲਈ ਐਪਲ ਕੰਪਨੀ ਤੋਂ ਮਦਦ ਮੰਗੀ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੇਜਰੀਵਾਲ ਨੇ ਆਪਣਾ ਆਈਫੋਨ ਬੰਦ ਕਰ ਦਿੱਤਾ ਸੀ ਅਤੇ ਆਪਣੇ ਪਾਸਵਰਡ ਦਾ ਖੁਲਾਸਾ ਨਹੀਂ ਕੀਤਾ ਸੀ। ਮੁੱਖ ਮੰਤਰੀ ਇਸ ਸਮੇਂ ਈਡੀ ਦੀ ਹਿਰਾਸਤ ਵਿੱਚ ਹਨ ਅਤੇ ਜੇਲ੍ਹ ਵਿੱਚੋਂ ਹੀ ਸਰਕਾਰ ਚਲਾ ਰਹੇ ਹਨ।

Spread the love