Ex. DSP ਬਲਵਿੰਦਰ ਸੇਖੋਂ ਭਾਜਪਾ ਵਿੱਚ ਸ਼ਾਮਿਲ

ਭਾਜਪਾ ਪੰਜਾਬ ਦੀ ਮੀਟਿੰਗ ਦੌਰਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰਪਾਨੀ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਸਨਮਾਨਿਤ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦਿਆਂ ਭਾਜਪਾ ਵਿੱਚ ਸ਼ਾਮਿਲ ਹੋਏ ਹਨ

Spread the love