ਕਿਸਾਨ ਜਥੇਬੰਦੀਆਂ ਨੇ ਸ਼ੰਭੂ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਮੁਲਤਵੀ ਕੀਤਾ, ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਲਾਉਣਗੇ ਧਰਨੇ

ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ ਤੇ ਹੁਣ ਉਹ ਆਪਣੇ ਧਰਨੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਦੇਣਗੇ। ਕਿਸਾਨ ਇਥੇ ਕਰੀਬ 100 ਦਿਨਾਂ ਤੋਂ ਧਰਨੇ ’ਤੇ ਬੈਠੇ ਸਨ। ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਜਥੇਬੰਦੀਆਂ ਹੁਣ ਭਾਜਪਾ ਨੇਤਾਵਾਂ ਦੇ ਘਰਾਂ ਬਾਹਰ ਧਰਨੇ ਦੇਣਗੀਆਂ।

Spread the love