ਸ਼ੰਭੂ ਸਰਹੱਦ ‘ਤੇ ਵਾਪਰੀ ਘਟਨਾ

ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਕਿਸਾਨਾਂ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

Spread the love