ਅੱਜ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ

ਅੱਜ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ।

Spread the love