ਲੋਕ ਸਭਾ ਦੀ ਟਿਕਟ ਨਾ ਮਿਲਣ ਤੇ ਕਾਂਗਰਸ ਛੱਡ ਤੁਰਦਾ ਬਣਿਆ ਦਲਵੀਰ ਗੋਲਡੀ !

ਲੋਕ ਸਭਾ ਹਲਕੇ ਸੰਗਰੂਰ ਦੀ ਟਿਕਟ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਤੋਂ ਨਾਰਾਜ਼ ਚੱਲ ਰਹੇ ਹਲਕਾ ਧੂਰੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ।

Spread the love