ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਾ ਦੇਹਾਂਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ। ਉਹਨਾਂ ਦਾ ਸਸਕਾਰ ਅੱਜ ਕੀਤਾ ਜਾਵੇਗਾ।

Spread the love