ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਭਰ ’ਚ ਦੌਰੇ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਫਾਰਗ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਤੇਜ਼ ਕਰ ਦਿੱਤਾ ਹੈ ਤੇ ਇਸ ਦੌਰਾਨ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ’ਤੇ ਹਮਲੇ ਜਾਰੀ ਹਨ।

Spread the love