ਮੁਹਾਲੀ ‘ਚ ਕੁੜੀ ਦਾ ਬੇਰਹਿਮੀ ਨਾਲ ਕਤਲ

ਮੁਹਾਲੀ ਵਿਚ ਇੱਕ ਲੜਕੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਫੇਜ਼-5 ਮਾਰਕੀਟ ਵਿੱਚ ਇਕ ਲੜਕੀ ਦਾ ਇੱਕ ਨੌਜਵਾਨ ਵੱਲੋਂ ਤਲਵਾਰ ਦੇ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Spread the love