ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ ਵਿਚ ਬੰਦ ਗੁਰਮੀਤ ਸਿੰਘ ਇੰਜੀਨੀਅਰ ਨੂੰ ਮਿਲੀ ਜ਼ਮਾਨਤ

ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ ਵਿਚ ਬੰਦ ਗੁਰਮੀਤ ਸਿੰਘ ਇੰਜੀਨੀਅਰ ਨੂੰ ਜ਼ਮਾਨਤ ਮਿਲ ਗਈ ਹੈ। ਕੋਰਟ ਨੇ 2007 ਵਿਚ ਕਤਲ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਸੁਣਾਈ ਸੀ। ਦੱਸ ਦੇਈਏ ਕਿ 27 ਸਾਲ ਤੋਂ ਜ਼ਿਆਦਾ ਸਮੇਂ ਤੋਂ ਗੁਰਮੀਤ ਸਿੰਘ ਇੰਜੀਨੀਅਰ ਜੇਲ ਵਿਚ ਬੰਦ ਹਨ।
Spread the love