ਹਰਦੀਪ ਨਿੱਝਰ ਦੇ ਨੇੜਲੇ ਸਾਥੀ ਸਤਿੰਦਰ ਪਾਲ ਸਿੰਘ ਤੇ ਹੋਇਆ ਹਮਲਾ

ਕੈਲੀਫੋਰਨੀਆ ਦੇ ਸ਼ਹਿਰ ਸੈਨ ਫ੍ਰਾਂਸਿਸਕੋ ਲਾਗੇ ਹਾਈਵੇਅ 505 ਉਤੇ ਸਿੱਖਸ ਫਾਰ ਜਸਟਿਸ ਦੇ ਕਤਲ ਕੀਤੇ ਗਏ ਕਾਰਕੁੰਨ ਹਰਦੀਪ ਸਿੰਘ ਨਿੱਝਰ ਦੇ ਨੇੜਲੇ ਸਾਥੀ ਸਤਿੰਦਰ ਪਾਲ ਸਿੰਘ ਰਾਜੂ ਦੀ ਗੱਡੀ ਤੇ ਵੀ ਗੋਲੀਆਂ ਚਲਾਈਆਂ ਗਈਆਂ ਹਨ। ਇਸ ਜਾਨਲੇਵਾ ਹਮਲੇ ਵਿੱਚ ਸਤਿੰਦਰ ਪਾਲ ਸਿੰਘ ਦਾ ਬਚਾਅ ਹੋ ਗਿਆ।

Spread the love