ਹਰਿਆਣਾ ਵਿਧਾਨ ਸਭਾ ਚੋਣਾਂ: ਵੋਟਾਂ ਅੱਜ

ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਅੱਜ ਪੈਣਗੀਆਂ। ਸਾਰੀਆਂ 90 ਸੀਟਾਂ ’ਤੇ ਇਕੋ ਸਮੇਂ ਵੋਟਾਂ ਪੈਣਗੀਆਂ।ਸੂਬੇ ਵਿਚ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ ਜਿਸ ਦਿਨ ਜੰਮੂ-ਕਸ਼ਮੀਰ ਵਿਚ ਵੀ ਵੋਟਾਂ ਦੀ ਗਿਣਤੀ ਹੋਣੀ ਹੈ।

Spread the love