ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਅਦਾਲਤ ‘ਚ ਅੱਜ ਉਨ੍ਹਾਂ ਦੀ ਜ਼ਮਾਨਤ ਸੰਬੰਧੀ ਸੁਣਵਾਈ ਹੋਣੀ ਸੀ ਪਰ ਥਾਣਾ ਸੁਭਾਨਪੁਰ ਵਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਫਿਰ ਟਲ ਗਈ ਹੈ ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।

Spread the love