ਸ੍ਰੀ ਹੇਮਕੁੰਟ ਸਾਹਿਬ ਦੇ ਬੰਦ ਹੋਏ ਕਿਵਾੜ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਗਏ ਹਨ ਜਿਸ ਨਾਲ ਇਸ ਸਾਲ ਦੀ ਯਾਤਰਾ ਸਮਾਪਤ ਹੋ ਗਈ ਹੈ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖਆਸਣ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ। ਇਹ ਸਲਾਨਾ ਯਾਤਰਾ 25 ਮਈ ਨੂੰ ਸ਼ੁਰੂ ਹੋਈ ਸੀ।

Spread the love