ਭਾਰਤ ਦੀਆਂ ਵਿਰੋਧੀ ਧਿਰਾਂ ਦੇ ਗਠਜੋੜ I-N-D-I-A ਦੇ ਸੰਸਦ ਮੈਂਬਰ 29 ਅਤੇ 30 ਜੁਲਾਈ ਨੂੰ ਮਨੀਪੁਰ ਦਾ ਦੌਰਾ ਕਰਨਗੇ ਤਾਂ ਜੋ 3 ਮਈ ਤੋਂ ਨਸਲੀ ਹਿੰਸਾ ਪ੍ਰਭਾਵਿਤ ਉੱਤਰ ਪੂਰਬੀ ਰਾਜ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਵਫ਼ਦ ’ਚ 20 ਤੋਂ ਵੱਧ ਸੰਸਦ ਮੈਂਬਰ ਸ਼ਾਮਲ ਹੋ ਸਕਦੇ ਹਨ।

Spread the love