ਪੰਜਾਬ ‘ਚ ‘ਆਪ’ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਇਆ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ ‘ਤੇ ਵੈਟ ‘ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

Spread the love