ਵਿੱਕੀ ਮਿੱਡੂ ਖੇੜਾ ਕਤਲ ਕੇਸ ‘ਚ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ

ਵਿੱਕੀ ਮਿੱਡੂ ਖੇੜਾ ਕਤਲ ਕੇਸ ‘ਚ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ 2-2 ਲੱਖ ਰੁਪਏ ਜੁਰਮਾਨਾ ਵੀ ਲਾਇਆ ਹੈ।ਤਿੰਨਾਂ ਦੋਸ਼ੀਆਂ ਦਾ ਨਾਂਅ ਅਜੇ ਲੈਫਟੀ, ਸੱਜਣ ਭੋਲੂ ਅਤੇ ਅਨਿਲ ਹਨ। ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਡੂਖੇੜਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਤਿੰਨ ਗੈਂਗਸਟਰਾਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ।

Spread the love