ਸਹੁੰ ਚੁੱਕ ਸਮਾਗਮ ਨੂੰ ਵੇਖਦਿਆਂ ਦਿੱਲੀ ’ਚ ਸੁਰੱਖਿਆ ਇੰਤਜ਼ਾਮ ਸਖ਼ਤ

ਨਰਿੰਦਰ ਮੋਦੀ ਵੱਲੋਂ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਲਈ 9 ਜੂਨ ਨੂੰ ਹੋਣ ਵਾਲੇ ਸਮਾਗਮ ਨੂੰ ਵੇਖਦਿਆਂ ਦਿੱਲੀ ਵਿਚ ਸੁਰੱਖਿਆ ਇੰਤਜ਼ਾਮ ਸਖ਼ਤ ਕਰ ਦਿੱਤੇ ਗਏ ਹਨ। ਸਹੁੰ ਚੁੱਕ ਸਮਾਗਮ 9 ਜੂਨ ਨੂੰ ਰਾਸ਼ਟਰਪਤੀ ਭਵਨ ਵਿਚ ਹੋਵੇਗਾ। ਦਿੱਲੀ ਪੁਲਿਸ ਦੇ ਉੱਚ ਅਧਿਕਾਰੀ ਰਾਸ਼ਟਰਪਤੀ ਭਵਨ ਵਿਖੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕਰਨਗੇ।

Spread the love