ਕੇਜਰੀਵਾਲ ਦੀ ਅਦਾਲਤੀ ਹਿਰਾਸਤ ‘ਚ ਵਾਧਾ

ਦਿੱਲੀ ਦੀ ਹਾਊਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ, 2024 ਤੱਕ ਵਧਾ ਦਿੱਤੀ ਹੈ।

Spread the love