ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ ‘ਚ ਬਣਾਈ ਜਗ੍ਹਾ

ICC ਚੈਂਪੀਅਨਜ਼ ਟਰਾਫੀ 2025 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਆਸਟਰੇਲੀਆ ਵਿਚਾਲੇ ਦੁਬਈ ਵਿੱਚ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੂੰ ਆਸਟ੍ਰੇਲੀਆ ਨੇ 265 ਦੌੜਾਂ ਦਾ ਟੀਚਾ ਦਿੱਤਾ ਸੀ। ਜਿਸ ਨੂੰ ਟੀਮ ਇੰਡੀਆ ਨੇ ਆਸਾਨੀ ਨਾਲ ਹਾਸਲ ਕਰ ਲਿਆ। ਵਿਰਾਟ ਕੋਹਲੀ 84 ਦੌੜਾਂ ਬਣਾ ਕੇ ਆਊਟ ਹੋਏ।

Spread the love