ਇਕਬਾਲ ਸਿੰਘ ਲਾਲਪੁਰਾ ਨੇ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫ਼ੀ

ਗੁਰੂ ਨਾਨਕ ਸਾਹਿਬ ਬਾਰੇ ਦਿੱਤੇ ਵਿਵਾਦਿਤ ਬਿਆਨ ਮਗਰੋਂ  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਪਣੀ ਗਲਤੀ ਮੰਨਦਿਆਂ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਇਸ ਬਾਰੇ ਇੱਕ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਲਿਖਿਆ ਹੈ।

Spread the love