ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ

ਪਿਛਲੇ 23 ਦਿਨਾਂ ਤੋਂ ਭੁੱਖ ਹੜਤਾਲ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਅੱਜ ਉਹ ਬੇਹੋਸ਼ ਹੋ ਕੇ ਡਿੱਗ ਪਏ। ਉਨ੍ਹਾਂ ਨੂੰ ਤੁਰਤ ਸੰਭਾਲਿਆ ਗਿਆ ਅਤੇ ਕਮਰੇ ਵਿਚ ਪਹੁੰਚਾਇਆ ਗਿਆ।

Spread the love