ਜਗਤਾਰ ਸਿੰਘ ਤਾਰਾ ਇਸ ਕੇਸ ਚੋਂ ਬਰੀ

ਆਰਐਸਐਸ ਦੇ ਆਗੂ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਹ ਫ਼ੈਸਲਾ ਪਟਿਆਲਾ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ।

Spread the love