ਜੈ ਸ਼ਾਹ ICC ਦੇ ਚੇਅਰਮੈਨ ਬਣੇ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਦੇ ਨਵੇਂ ਚੇਅਰਮੈਨ ਬਣ ਗਏ ਹਨ। ਜੈ ਸ਼ਾਹ ਹੁਣ ਗ੍ਰੇਗ ਬਾਰਕਲੇ ਦੀ ਥਾਂ ਲੈਣਗੇ।

 

Spread the love