ਨਵੇਂ ਸਾਲ ਵਾਲੇ ਦਿਨ ਭੂਚਾਲ ਮਗਰੋਂ ਜਪਾਨ ‘ਚ ਸੁਨਾਮੀ ਦੀ ਚੇਤਾਵਨੀ ਜਾਰੀ

ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

Spread the love